1 ਕੁਰਿੰਥੀਆਂ 13:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਿਆਰ+ ਧੀਰਜਵਾਨ*+ ਅਤੇ ਦਿਆਲੂ+ ਹੈ। ਪਿਆਰ ਈਰਖਾ ਨਹੀਂ ਕਰਦਾ,+ ਸ਼ੇਖ਼ੀਆਂ ਨਹੀਂ ਮਾਰਦਾ, ਘਮੰਡ ਨਾਲ ਨਹੀਂ ਫੁੱਲਦਾ,+ ਗਲਾਤੀਆਂ 5:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਦੂਜੇ ਪਾਸੇ, ਪਵਿੱਤਰ ਸ਼ਕਤੀ ਅਨੁਸਾਰ ਚੱਲ ਕੇ ਇਹ ਗੁਣ* ਪੈਦਾ ਹੁੰਦੇ ਹਨ: ਪਿਆਰ, ਖ਼ੁਸ਼ੀ, ਸ਼ਾਂਤੀ, ਧੀਰਜ, ਦਇਆ, ਭਲਾਈ,*+ ਨਿਹਚਾ, ਅਫ਼ਸੀਆਂ 4:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਲਈ ਮੈਂ, ਜੋ ਪ੍ਰਭੂ ਦੀ ਖ਼ਾਤਰ ਕੈਦੀ ਹਾਂ,+ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਹਾਡਾ ਚਾਲ-ਚਲਣ ਉਸ ਸੱਦੇ ਦੇ ਯੋਗ ਹੋਵੇ+ ਜੋ ਤੁਹਾਨੂੰ ਦਿੱਤਾ ਗਿਆ ਹੈ 2 ਯਾਨੀ ਤੁਸੀਂ ਪੂਰੀ ਨਿਮਰਤਾ,+ ਨਰਮਾਈ ਅਤੇ ਧੀਰਜ ਨਾਲ ਪੇਸ਼ ਆਓ,+ ਪਿਆਰ ਨਾਲ ਇਕ-ਦੂਜੇ ਦੀ ਸਹਿ ਲਵੋ,+ ਕੁਲੁੱਸੀਆਂ 3:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+
22 ਦੂਜੇ ਪਾਸੇ, ਪਵਿੱਤਰ ਸ਼ਕਤੀ ਅਨੁਸਾਰ ਚੱਲ ਕੇ ਇਹ ਗੁਣ* ਪੈਦਾ ਹੁੰਦੇ ਹਨ: ਪਿਆਰ, ਖ਼ੁਸ਼ੀ, ਸ਼ਾਂਤੀ, ਧੀਰਜ, ਦਇਆ, ਭਲਾਈ,*+ ਨਿਹਚਾ,
4 ਇਸ ਲਈ ਮੈਂ, ਜੋ ਪ੍ਰਭੂ ਦੀ ਖ਼ਾਤਰ ਕੈਦੀ ਹਾਂ,+ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਹਾਡਾ ਚਾਲ-ਚਲਣ ਉਸ ਸੱਦੇ ਦੇ ਯੋਗ ਹੋਵੇ+ ਜੋ ਤੁਹਾਨੂੰ ਦਿੱਤਾ ਗਿਆ ਹੈ 2 ਯਾਨੀ ਤੁਸੀਂ ਪੂਰੀ ਨਿਮਰਤਾ,+ ਨਰਮਾਈ ਅਤੇ ਧੀਰਜ ਨਾਲ ਪੇਸ਼ ਆਓ,+ ਪਿਆਰ ਨਾਲ ਇਕ-ਦੂਜੇ ਦੀ ਸਹਿ ਲਵੋ,+
13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+