ਲੂਕਾ 21:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਧੀਰਜ ਰੱਖਣ ਕਰਕੇ ਹੀ ਤੁਸੀਂ ਆਪਣੀਆਂ ਜਾਨਾਂ ਬਚਾਓਗੇ।+ ਰੋਮੀਆਂ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+
3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+