ਬਿਵਸਥਾ ਸਾਰ 15:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਹਾਡੇ ਦੇਸ਼ ਵਿਚ ਹਮੇਸ਼ਾ ਗ਼ਰੀਬ ਲੋਕ ਹੋਣਗੇ,+ ਇਸੇ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ‘ਤੁਸੀਂ ਆਪਣੇ ਦੇਸ਼ ਵਿਚ ਆਪਣੇ ਦੁਖੀ ਅਤੇ ਗ਼ਰੀਬ ਭਰਾ ਦੀ ਦਿਲ ਖੋਲ੍ਹ ਕੇ ਮਦਦ ਕਰਿਓ।’+ 1 ਤਿਮੋਥਿਉਸ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਜਿਹੜੀ ਵਿਧਵਾ ਸੱਚ-ਮੁੱਚ ਬੇਸਹਾਰਾ ਅਤੇ ਲੋੜਵੰਦ ਹੈ, ਉਸ ਨੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ+ ਅਤੇ ਉਹ ਦਿਨ-ਰਾਤ ਫ਼ਰਿਆਦਾਂ ਤੇ ਪ੍ਰਾਰਥਨਾਵਾਂ ਕਰਨ ਵਿਚ ਲੱਗੀ ਰਹਿੰਦੀ ਹੈ।+ ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
11 ਤੁਹਾਡੇ ਦੇਸ਼ ਵਿਚ ਹਮੇਸ਼ਾ ਗ਼ਰੀਬ ਲੋਕ ਹੋਣਗੇ,+ ਇਸੇ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ‘ਤੁਸੀਂ ਆਪਣੇ ਦੇਸ਼ ਵਿਚ ਆਪਣੇ ਦੁਖੀ ਅਤੇ ਗ਼ਰੀਬ ਭਰਾ ਦੀ ਦਿਲ ਖੋਲ੍ਹ ਕੇ ਮਦਦ ਕਰਿਓ।’+
5 ਪਰ ਜਿਹੜੀ ਵਿਧਵਾ ਸੱਚ-ਮੁੱਚ ਬੇਸਹਾਰਾ ਅਤੇ ਲੋੜਵੰਦ ਹੈ, ਉਸ ਨੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ+ ਅਤੇ ਉਹ ਦਿਨ-ਰਾਤ ਫ਼ਰਿਆਦਾਂ ਤੇ ਪ੍ਰਾਰਥਨਾਵਾਂ ਕਰਨ ਵਿਚ ਲੱਗੀ ਰਹਿੰਦੀ ਹੈ।+
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+