1 ਤਿਮੋਥਿਉਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸਰੀਰਕ ਅਭਿਆਸ* ਦਾ ਕੁਝ ਹੱਦ ਤਕ ਹੀ ਫ਼ਾਇਦਾ ਹੁੰਦਾ ਹੈ, ਪਰ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਸਾਰੀਆਂ ਗੱਲਾਂ ਵਿਚ ਫ਼ਾਇਦਾ ਹੁੰਦਾ ਹੈ ਕਿਉਂਕਿ ਇਸ ਕਰਕੇ ਸਾਨੂੰ ਨਾ ਸਿਰਫ਼ ਅੱਜ ਦੀ ਜ਼ਿੰਦਗੀ ਵਿਚ, ਸਗੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਵਿਚ ਵੀ ਬਰਕਤਾਂ ਮਿਲਣਗੀਆਂ।+
8 ਸਰੀਰਕ ਅਭਿਆਸ* ਦਾ ਕੁਝ ਹੱਦ ਤਕ ਹੀ ਫ਼ਾਇਦਾ ਹੁੰਦਾ ਹੈ, ਪਰ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਸਾਰੀਆਂ ਗੱਲਾਂ ਵਿਚ ਫ਼ਾਇਦਾ ਹੁੰਦਾ ਹੈ ਕਿਉਂਕਿ ਇਸ ਕਰਕੇ ਸਾਨੂੰ ਨਾ ਸਿਰਫ਼ ਅੱਜ ਦੀ ਜ਼ਿੰਦਗੀ ਵਿਚ, ਸਗੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਵਿਚ ਵੀ ਬਰਕਤਾਂ ਮਿਲਣਗੀਆਂ।+