1 ਪਤਰਸ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਦੁਨੀਆਂ ਦੇ ਲੋਕਾਂ ਵਿਚ ਆਪਣਾ ਚਾਲ-ਚਲਣ ਹਮੇਸ਼ਾ ਨੇਕ ਰੱਖੋ+ ਤਾਂਕਿ ਜਦੋਂ ਉਹ ਤੁਹਾਡੇ ਉੱਤੇ ਗ਼ਲਤ ਕੰਮ ਕਰਨ ਦਾ ਦੋਸ਼ ਲਾਉਣ, ਤਾਂ ਉਹ ਆਪਣੀ ਅੱਖੀਂ ਤੁਹਾਡੇ ਚੰਗੇ ਕੰਮ ਦੇਖਣ+ ਅਤੇ ਉਸ ਦਿਨ ਪਰਮੇਸ਼ੁਰ ਦੀ ਵਡਿਆਈ ਕਰਨ ਜਦੋਂ ਉਹ ਜਾਂਚ-ਪੜਤਾਲ ਕਰਨ ਆਵੇਗਾ।
12 ਦੁਨੀਆਂ ਦੇ ਲੋਕਾਂ ਵਿਚ ਆਪਣਾ ਚਾਲ-ਚਲਣ ਹਮੇਸ਼ਾ ਨੇਕ ਰੱਖੋ+ ਤਾਂਕਿ ਜਦੋਂ ਉਹ ਤੁਹਾਡੇ ਉੱਤੇ ਗ਼ਲਤ ਕੰਮ ਕਰਨ ਦਾ ਦੋਸ਼ ਲਾਉਣ, ਤਾਂ ਉਹ ਆਪਣੀ ਅੱਖੀਂ ਤੁਹਾਡੇ ਚੰਗੇ ਕੰਮ ਦੇਖਣ+ ਅਤੇ ਉਸ ਦਿਨ ਪਰਮੇਸ਼ੁਰ ਦੀ ਵਡਿਆਈ ਕਰਨ ਜਦੋਂ ਉਹ ਜਾਂਚ-ਪੜਤਾਲ ਕਰਨ ਆਵੇਗਾ।