ਅਫ਼ਸੀਆਂ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਸ ਨੇ ਸਾਨੂੰ ਜੀਉਂਦਾ ਕੀਤਾ ਅਤੇ ਮਸੀਹ ਨਾਲ ਮਿਲਾਇਆ, ਭਾਵੇਂ ਕਿ ਅਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ।+ (ਤੁਹਾਨੂੰ ਉਸ ਦੀ ਅਪਾਰ ਕਿਰਪਾ ਦੁਆਰਾ ਬਚਾਇਆ ਗਿਆ ਹੈ।) ਅਫ਼ਸੀਆਂ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਤੁਹਾਨੂੰ ਉਸ ਦੀ ਅਪਾਰ ਕਿਰਪਾ ਦੇ ਕਾਰਨ ਬਚਾਇਆ ਗਿਆ ਹੈ+ ਕਿਉਂਕਿ ਤੁਸੀਂ ਨਿਹਚਾ ਕੀਤੀ ਹੈ; ਤੁਹਾਡੀ ਮੁਕਤੀ ਤੁਹਾਡੇ ਆਪਣੇ ਕਰਕੇ ਨਹੀਂ ਹੈ, ਸਗੋਂ ਇਹ ਪਰਮੇਸ਼ੁਰ ਦੀ ਦਾਤ ਹੈ। ਤੀਤੁਸ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤਾਂ ਉਸ ਨੇ ਸਾਨੂੰ ਸ਼ੁੱਧ ਕਰ ਕੇ* ਨਵੀਂ ਜ਼ਿੰਦਗੀ ਦਿੱਤੀ+ ਅਤੇ ਆਪਣੀ ਪਵਿੱਤਰ ਸ਼ਕਤੀ ਰਾਹੀਂ ਸਾਨੂੰ ਨਵਾਂ ਬਣਾਇਆ।+ ਇਸ ਤਰ੍ਹਾਂ ਉਸ ਨੇ ਸਾਨੂੰ ਬਚਾਇਆ। ਉਸ ਨੇ ਇਹ ਸਾਡੇ ਨੇਕ ਕੰਮਾਂ ਕਰਕੇ ਨਹੀਂ,+ ਸਗੋਂ ਆਪਣੀ ਰਹਿਮਦਿਲੀ ਕਰਕੇ ਕੀਤਾ।+
5 ਉਸ ਨੇ ਸਾਨੂੰ ਜੀਉਂਦਾ ਕੀਤਾ ਅਤੇ ਮਸੀਹ ਨਾਲ ਮਿਲਾਇਆ, ਭਾਵੇਂ ਕਿ ਅਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ।+ (ਤੁਹਾਨੂੰ ਉਸ ਦੀ ਅਪਾਰ ਕਿਰਪਾ ਦੁਆਰਾ ਬਚਾਇਆ ਗਿਆ ਹੈ।)
8 ਤੁਹਾਨੂੰ ਉਸ ਦੀ ਅਪਾਰ ਕਿਰਪਾ ਦੇ ਕਾਰਨ ਬਚਾਇਆ ਗਿਆ ਹੈ+ ਕਿਉਂਕਿ ਤੁਸੀਂ ਨਿਹਚਾ ਕੀਤੀ ਹੈ; ਤੁਹਾਡੀ ਮੁਕਤੀ ਤੁਹਾਡੇ ਆਪਣੇ ਕਰਕੇ ਨਹੀਂ ਹੈ, ਸਗੋਂ ਇਹ ਪਰਮੇਸ਼ੁਰ ਦੀ ਦਾਤ ਹੈ।
5 ਤਾਂ ਉਸ ਨੇ ਸਾਨੂੰ ਸ਼ੁੱਧ ਕਰ ਕੇ* ਨਵੀਂ ਜ਼ਿੰਦਗੀ ਦਿੱਤੀ+ ਅਤੇ ਆਪਣੀ ਪਵਿੱਤਰ ਸ਼ਕਤੀ ਰਾਹੀਂ ਸਾਨੂੰ ਨਵਾਂ ਬਣਾਇਆ।+ ਇਸ ਤਰ੍ਹਾਂ ਉਸ ਨੇ ਸਾਨੂੰ ਬਚਾਇਆ। ਉਸ ਨੇ ਇਹ ਸਾਡੇ ਨੇਕ ਕੰਮਾਂ ਕਰਕੇ ਨਹੀਂ,+ ਸਗੋਂ ਆਪਣੀ ਰਹਿਮਦਿਲੀ ਕਰਕੇ ਕੀਤਾ।+