ਰੋਮੀਆਂ 3:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਇਸ ਲਈ ਕਿਸੇ ਵੀ ਇਨਸਾਨ ਨੂੰ ਇਸ ਕਾਨੂੰਨ ਅਨੁਸਾਰ ਕੰਮ ਕਰਨ ਕਰਕੇ ਪਰਮੇਸ਼ੁਰ ਸਾਮ੍ਹਣੇ ਧਰਮੀ ਨਹੀਂ ਠਹਿਰਾਇਆ ਜਾਵੇਗਾ+ ਕਿਉਂਕਿ ਇਸ ਕਾਨੂੰਨ ਰਾਹੀਂ ਸਾਨੂੰ ਸਾਫ਼ ਪਤਾ ਲੱਗਦਾ ਹੈ ਕਿ ਪਾਪ ਅਸਲ ਵਿਚ ਕੀ ਹੈ।+ ਇਬਰਾਨੀਆਂ 7:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਕਾਨੂੰਨ ਨੇ ਕਿਸੇ ਨੂੰ ਵੀ ਮੁਕੰਮਲ ਨਹੀਂ ਬਣਾਇਆ,+ ਪਰ ਇਸ ਦੀ ਜਗ੍ਹਾ ਦਿੱਤੀ ਗਈ ਉੱਤਮ ਉਮੀਦ+ ਨੇ ਮੁਕੰਮਲ ਬਣਾਇਆ ਜਿਹੜੀ ਸਾਨੂੰ ਪਰਮੇਸ਼ੁਰ ਦੇ ਨੇੜੇ ਲਿਆ ਰਹੀ ਹੈ।+ ਇਬਰਾਨੀਆਂ 9:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਹ ਤੰਬੂ ਮੌਜੂਦਾ ਸਮੇਂ ਦੀਆਂ ਚੀਜ਼ਾਂ ਦਾ ਨਮੂਨਾ ਹੈ।+ ਇਸ ਪ੍ਰਬੰਧ ਅਨੁਸਾਰ ਭੇਟਾਂ ਅਤੇ ਬਲ਼ੀਆਂ ਚੜ੍ਹਾਈਆਂ ਜਾਂਦੀਆਂ ਸਨ,+ ਪਰ ਇਹ ਭੇਟਾਂ ਅਤੇ ਬਲ਼ੀਆਂ ਪਵਿੱਤਰ ਭਗਤੀ ਕਰਨ ਵਾਲੇ ਦੀ ਜ਼ਮੀਰ ਨੂੰ ਪੂਰੀ ਤਰ੍ਹਾਂ ਸ਼ੁੱਧ ਨਹੀਂ ਕਰ ਸਕਦੀਆਂ ਸਨ।+ ਇਬਰਾਨੀਆਂ 10:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੂਸਾ ਦਾ ਕਾਨੂੰਨ ਆਉਣ ਵਾਲੀਆਂ ਚੰਗੀਆਂ ਚੀਜ਼ਾਂ ਦਾ ਪਰਛਾਵਾਂ ਹੀ ਹੈ,+ ਨਾ ਕਿ ਉਨ੍ਹਾਂ ਦਾ ਅਸਲੀ ਰੂਪ। ਇਸ ਲਈ ਇਹ ਕਾਨੂੰਨ* ਪਰਮੇਸ਼ੁਰ ਦੇ ਹਜ਼ੂਰ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਬਲ਼ੀਆਂ ਦੇ ਜ਼ਰੀਏ ਕਦੀ ਵੀ ਮੁਕੰਮਲ ਨਹੀਂ ਬਣਾ ਸਕਦਾ ਜੋ ਹਰ ਸਾਲ ਚੜ੍ਹਾਈਆਂ ਜਾਂਦੀਆਂ ਹਨ।+
20 ਇਸ ਲਈ ਕਿਸੇ ਵੀ ਇਨਸਾਨ ਨੂੰ ਇਸ ਕਾਨੂੰਨ ਅਨੁਸਾਰ ਕੰਮ ਕਰਨ ਕਰਕੇ ਪਰਮੇਸ਼ੁਰ ਸਾਮ੍ਹਣੇ ਧਰਮੀ ਨਹੀਂ ਠਹਿਰਾਇਆ ਜਾਵੇਗਾ+ ਕਿਉਂਕਿ ਇਸ ਕਾਨੂੰਨ ਰਾਹੀਂ ਸਾਨੂੰ ਸਾਫ਼ ਪਤਾ ਲੱਗਦਾ ਹੈ ਕਿ ਪਾਪ ਅਸਲ ਵਿਚ ਕੀ ਹੈ।+
19 ਇਸ ਕਾਨੂੰਨ ਨੇ ਕਿਸੇ ਨੂੰ ਵੀ ਮੁਕੰਮਲ ਨਹੀਂ ਬਣਾਇਆ,+ ਪਰ ਇਸ ਦੀ ਜਗ੍ਹਾ ਦਿੱਤੀ ਗਈ ਉੱਤਮ ਉਮੀਦ+ ਨੇ ਮੁਕੰਮਲ ਬਣਾਇਆ ਜਿਹੜੀ ਸਾਨੂੰ ਪਰਮੇਸ਼ੁਰ ਦੇ ਨੇੜੇ ਲਿਆ ਰਹੀ ਹੈ।+
9 ਇਹ ਤੰਬੂ ਮੌਜੂਦਾ ਸਮੇਂ ਦੀਆਂ ਚੀਜ਼ਾਂ ਦਾ ਨਮੂਨਾ ਹੈ।+ ਇਸ ਪ੍ਰਬੰਧ ਅਨੁਸਾਰ ਭੇਟਾਂ ਅਤੇ ਬਲ਼ੀਆਂ ਚੜ੍ਹਾਈਆਂ ਜਾਂਦੀਆਂ ਸਨ,+ ਪਰ ਇਹ ਭੇਟਾਂ ਅਤੇ ਬਲ਼ੀਆਂ ਪਵਿੱਤਰ ਭਗਤੀ ਕਰਨ ਵਾਲੇ ਦੀ ਜ਼ਮੀਰ ਨੂੰ ਪੂਰੀ ਤਰ੍ਹਾਂ ਸ਼ੁੱਧ ਨਹੀਂ ਕਰ ਸਕਦੀਆਂ ਸਨ।+
10 ਮੂਸਾ ਦਾ ਕਾਨੂੰਨ ਆਉਣ ਵਾਲੀਆਂ ਚੰਗੀਆਂ ਚੀਜ਼ਾਂ ਦਾ ਪਰਛਾਵਾਂ ਹੀ ਹੈ,+ ਨਾ ਕਿ ਉਨ੍ਹਾਂ ਦਾ ਅਸਲੀ ਰੂਪ। ਇਸ ਲਈ ਇਹ ਕਾਨੂੰਨ* ਪਰਮੇਸ਼ੁਰ ਦੇ ਹਜ਼ੂਰ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਬਲ਼ੀਆਂ ਦੇ ਜ਼ਰੀਏ ਕਦੀ ਵੀ ਮੁਕੰਮਲ ਨਹੀਂ ਬਣਾ ਸਕਦਾ ਜੋ ਹਰ ਸਾਲ ਚੜ੍ਹਾਈਆਂ ਜਾਂਦੀਆਂ ਹਨ।+