ਰੋਮੀਆਂ 4:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤਾਂ ਫਿਰ, ਕੀ ਇਹ ਖ਼ੁਸ਼ੀ ਉਨ੍ਹਾਂ ਨੂੰ ਹੀ ਮਿਲਦੀ ਹੈ ਜਿਨ੍ਹਾਂ ਨੇ ਸੁੰਨਤ ਕਰਾਈ ਹੈ ਜਾਂ ਫਿਰ ਬੇਸੁੰਨਤੇ ਲੋਕਾਂ ਨੂੰ ਵੀ ਮਿਲਦੀ ਹੈ?+ ਅਸੀਂ ਪਹਿਲਾਂ ਕਹਿ ਚੁੱਕੇ ਹਾਂ: “ਅਬਰਾਹਾਮ ਆਪਣੀ ਨਿਹਚਾ ਕਰਕੇ ਧਰਮੀ ਗਿਣਿਆ ਗਿਆ।”+ ਰੋਮੀਆਂ 4:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਪਰਮੇਸ਼ੁਰ ਨੇ ਉਸ ਨੂੰ ਸੁੰਨਤ ਕਰਾਉਣ ਲਈ ਕਿਹਾ।+ ਇਹ ਸੁੰਨਤ ਇਸ ਗੱਲ ਦੀ ਨਿਸ਼ਾਨੀ ਸੀ ਕਿ ਬੇਸੁੰਨਤਾ ਹੋਣ ਦੇ ਬਾਵਜੂਦ ਵੀ ਅਬਰਾਹਾਮ ਆਪਣੀ ਨਿਹਚਾ ਕਰਕੇ ਧਰਮੀ ਗਿਣਿਆ ਗਿਆ ਸੀ। ਇਸ ਤਰ੍ਹਾਂ ਉਹ ਉਨ੍ਹਾਂ ਸਾਰੇ ਲੋਕਾਂ ਦਾ ਪਿਤਾ ਬਣਿਆ ਜਿਨ੍ਹਾਂ ਨੂੰ ਬੇਸੁੰਨਤੇ ਹੋਣ ਦੇ ਬਾਵਜੂਦ ਵੀ ਆਪਣੀ ਨਿਹਚਾ ਕਰਕੇ ਧਰਮੀ ਠਹਿਰਾਇਆ ਗਿਆ ਹੈ।+
9 ਤਾਂ ਫਿਰ, ਕੀ ਇਹ ਖ਼ੁਸ਼ੀ ਉਨ੍ਹਾਂ ਨੂੰ ਹੀ ਮਿਲਦੀ ਹੈ ਜਿਨ੍ਹਾਂ ਨੇ ਸੁੰਨਤ ਕਰਾਈ ਹੈ ਜਾਂ ਫਿਰ ਬੇਸੁੰਨਤੇ ਲੋਕਾਂ ਨੂੰ ਵੀ ਮਿਲਦੀ ਹੈ?+ ਅਸੀਂ ਪਹਿਲਾਂ ਕਹਿ ਚੁੱਕੇ ਹਾਂ: “ਅਬਰਾਹਾਮ ਆਪਣੀ ਨਿਹਚਾ ਕਰਕੇ ਧਰਮੀ ਗਿਣਿਆ ਗਿਆ।”+
11 ਫਿਰ ਪਰਮੇਸ਼ੁਰ ਨੇ ਉਸ ਨੂੰ ਸੁੰਨਤ ਕਰਾਉਣ ਲਈ ਕਿਹਾ।+ ਇਹ ਸੁੰਨਤ ਇਸ ਗੱਲ ਦੀ ਨਿਸ਼ਾਨੀ ਸੀ ਕਿ ਬੇਸੁੰਨਤਾ ਹੋਣ ਦੇ ਬਾਵਜੂਦ ਵੀ ਅਬਰਾਹਾਮ ਆਪਣੀ ਨਿਹਚਾ ਕਰਕੇ ਧਰਮੀ ਗਿਣਿਆ ਗਿਆ ਸੀ। ਇਸ ਤਰ੍ਹਾਂ ਉਹ ਉਨ੍ਹਾਂ ਸਾਰੇ ਲੋਕਾਂ ਦਾ ਪਿਤਾ ਬਣਿਆ ਜਿਨ੍ਹਾਂ ਨੂੰ ਬੇਸੁੰਨਤੇ ਹੋਣ ਦੇ ਬਾਵਜੂਦ ਵੀ ਆਪਣੀ ਨਿਹਚਾ ਕਰਕੇ ਧਰਮੀ ਠਹਿਰਾਇਆ ਗਿਆ ਹੈ।+