1 ਤਿਮੋਥਿਉਸ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪੈਸੇ ਨਾਲ ਪਿਆਰ ਤਰ੍ਹਾਂ-ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ। ਪੈਸੇ ਨਾਲ ਪਿਆਰ ਹੋਣ ਕਰਕੇ ਕਈਆਂ ਨੇ ਗੁਮਰਾਹ ਹੋ ਕੇ ਨਿਹਚਾ ਕਰਨੀ ਛੱਡ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਦੇ ਤੀਰਾਂ ਨਾਲ ਵਿੰਨ੍ਹਿਆ ਹੈ।+
10 ਪੈਸੇ ਨਾਲ ਪਿਆਰ ਤਰ੍ਹਾਂ-ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ। ਪੈਸੇ ਨਾਲ ਪਿਆਰ ਹੋਣ ਕਰਕੇ ਕਈਆਂ ਨੇ ਗੁਮਰਾਹ ਹੋ ਕੇ ਨਿਹਚਾ ਕਰਨੀ ਛੱਡ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਦੇ ਤੀਰਾਂ ਨਾਲ ਵਿੰਨ੍ਹਿਆ ਹੈ।+