21 ਜੋ ਈਸ਼ਵਰ ਹੈ ਹੀ ਨਹੀਂ, ਉਸ ਦੀ ਭਗਤੀ ਕਰ ਕੇ ਉਨ੍ਹਾਂ ਨੇ ਮੇਰਾ ਕ੍ਰੋਧ ਭੜਕਾਇਆ;+
ਉਨ੍ਹਾਂ ਨੇ ਨਿਕੰਮੀਆਂ ਮੂਰਤਾਂ ਦੀ ਭਗਤੀ ਕਰ ਕੇ ਮੈਨੂੰ ਗੁੱਸਾ ਚੜ੍ਹਾਇਆ।+
ਇਸ ਲਈ ਜਿਨ੍ਹਾਂ ਲੋਕਾਂ ਦੀ ਆਪਣੀ ਕੋਈ ਪਛਾਣ ਨਹੀਂ, ਮੈਂ ਉਨ੍ਹਾਂ ਰਾਹੀਂ ਤੁਹਾਡੇ ਵਿਚ ਈਰਖਾ ਪੈਦਾ ਕਰਾਂਗਾ;+
ਮੈਂ ਇਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਚੜ੍ਹਾਵਾਂਗਾ।+