ਗਲਾਤੀਆਂ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+
6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+