1 ਤਿਮੋਥਿਉਸ 3:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰ ਉਹ ਨਾ ਸ਼ਰਾਬੀ,+ ਨਾ ਮਾਰ-ਕੁਟਾਈ ਕਰਨ ਵਾਲਾ, ਨਾ ਅੜਬ,+ ਨਾ ਝਗੜਾਲੂ+ ਤੇ ਨਾ ਹੀ ਪੈਸੇ ਦਾ ਪ੍ਰੇਮੀ ਹੋਵੇ।+ ਤੀਤੁਸ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+
2 ਕਿਸੇ ਬਾਰੇ ਬੁਰਾ-ਭਲਾ ਨਾ ਕਹਿਣ, ਲੜਾਈ-ਝਗੜੇ ਨਾ ਕਰਨ, ਅੜਬ ਨਾ ਹੋਣ+ ਅਤੇ ਸਾਰਿਆਂ ਨਾਲ ਹਮੇਸ਼ਾ ਨਰਮਾਈ ਨਾਲ ਪੇਸ਼ ਆਉਣ।+