ਕਹਾਉਤਾਂ 3:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਉਹ ਮਖੌਲ ਕਰਨ ਵਾਲਿਆਂ ਦਾ ਮਜ਼ਾਕ ਉਡਾਉਂਦਾ ਹੈ,+ਪਰ ਹਲੀਮ* ਲੋਕਾਂ ʼਤੇ ਮਿਹਰ ਕਰਦਾ ਹੈ।+ 1 ਪਤਰਸ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+
5 ਇਸੇ ਤਰ੍ਹਾਂ ਨੌਜਵਾਨੋ, ਵੱਡੀ ਉਮਰ ਦੇ ਭਰਾਵਾਂ* ਦੇ ਅਧੀਨ ਰਹੋ।+ ਪਰ ਤੁਸੀਂ ਸਾਰੇ ਇਕ-ਦੂਸਰੇ ਨਾਲ ਨਿਮਰਤਾ* ਨਾਲ ਪੇਸ਼ ਆਓ ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ, ਪਰ ਨਿਮਰ ਲੋਕਾਂ ਉੱਤੇ ਅਪਾਰ ਕਿਰਪਾ ਕਰਦਾ ਹੈ।+