2 ਕੁਰਿੰਥੀਆਂ 4:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਭਾਵੇਂ ਸਾਡੀਆਂ ਮੁਸੀਬਤਾਂ ਥੋੜ੍ਹੇ ਸਮੇਂ ਲਈ ਅਤੇ ਮਾਮੂਲੀ ਹਨ, ਪਰ ਇਨ੍ਹਾਂ ਕਰਕੇ ਸਾਨੂੰ ਜੋ ਮਹਿਮਾ ਮਿਲੇਗੀ, ਉਹ ਇਨ੍ਹਾਂ ਤੋਂ ਕਿਤੇ ਜ਼ਿਆਦਾ ਸ਼ਾਨਦਾਰ ਹੋਵੇਗੀ ਅਤੇ ਹਮੇਸ਼ਾ ਰਹੇਗੀ।+ 2 ਤਿਮੋਥਿਉਸ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+
17 ਭਾਵੇਂ ਸਾਡੀਆਂ ਮੁਸੀਬਤਾਂ ਥੋੜ੍ਹੇ ਸਮੇਂ ਲਈ ਅਤੇ ਮਾਮੂਲੀ ਹਨ, ਪਰ ਇਨ੍ਹਾਂ ਕਰਕੇ ਸਾਨੂੰ ਜੋ ਮਹਿਮਾ ਮਿਲੇਗੀ, ਉਹ ਇਨ੍ਹਾਂ ਤੋਂ ਕਿਤੇ ਜ਼ਿਆਦਾ ਸ਼ਾਨਦਾਰ ਹੋਵੇਗੀ ਅਤੇ ਹਮੇਸ਼ਾ ਰਹੇਗੀ।+
12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+