ਜ਼ਬੂਰ 110:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+ ਰਸੂਲਾਂ ਦੇ ਕੰਮ 7:55 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 55 ਪਰ ਇਸਤੀਫ਼ਾਨ ਪਵਿੱਤਰ ਸ਼ਕਤੀ ਨਾਲ ਭਰਪੂਰ ਸੀ ਅਤੇ ਉਸ ਨੇ ਆਕਾਸ਼ ਵੱਲ ਦੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਮਹਿਮਾ ਦੇਖੀ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਦੇਖਿਆ।+ ਇਬਰਾਨੀਆਂ 10:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਮਸੀਹ ਨੇ ਪਾਪਾਂ ਲਈ ਇੱਕੋ ਵਾਰ ਹਮੇਸ਼ਾ ਲਈ ਇਕ ਬਲ਼ੀ ਚੜ੍ਹਾਈ ਅਤੇ ਉਹ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ+
110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+
55 ਪਰ ਇਸਤੀਫ਼ਾਨ ਪਵਿੱਤਰ ਸ਼ਕਤੀ ਨਾਲ ਭਰਪੂਰ ਸੀ ਅਤੇ ਉਸ ਨੇ ਆਕਾਸ਼ ਵੱਲ ਦੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਮਹਿਮਾ ਦੇਖੀ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਦੇਖਿਆ।+