ਰਸੂਲਾਂ ਦੇ ਕੰਮ 5:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਇਸ ਲਈ ਰਸੂਲ ਮਹਾਸਭਾ ਸਾਮ੍ਹਣਿਓਂ ਚਲੇ ਗਏ ਅਤੇ ਇਸ ਗੱਲੋਂ ਖ਼ੁਸ਼ ਸਨ+ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਦੀ ਖ਼ਾਤਰ ਬੇਇੱਜ਼ਤ ਕੀਤੇ ਜਾਣ ਦਾ ਸਨਮਾਨ ਬਖ਼ਸ਼ਿਆ। ਯਾਕੂਬ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੇਰੇ ਭਰਾਵੋ, ਜਦੋਂ ਤੁਸੀਂ ਤਰ੍ਹਾਂ-ਤਰ੍ਹਾਂ ਦੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਦੇ ਹੋ, ਤਾਂ ਖ਼ੁਸ਼ ਹੋਵੋ+
41 ਇਸ ਲਈ ਰਸੂਲ ਮਹਾਸਭਾ ਸਾਮ੍ਹਣਿਓਂ ਚਲੇ ਗਏ ਅਤੇ ਇਸ ਗੱਲੋਂ ਖ਼ੁਸ਼ ਸਨ+ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਦੀ ਖ਼ਾਤਰ ਬੇਇੱਜ਼ਤ ਕੀਤੇ ਜਾਣ ਦਾ ਸਨਮਾਨ ਬਖ਼ਸ਼ਿਆ।