7 ਪਰ ਤੁਸੀਂ ਜਿਹੜੇ ਦੁੱਖ ਝੱਲ ਰਹੇ ਹੋ, ਪਰਮੇਸ਼ੁਰ ਤੁਹਾਨੂੰ ਸਾਡੇ ਨਾਲ ਉਦੋਂ ਆਰਾਮ ਦੇਵੇਗਾ ਜਦੋਂ ਪ੍ਰਭੂ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਅੱਗ ਵਿਚ ਸਵਰਗੋਂ ਪ੍ਰਗਟ ਹੋਵੇਗਾ।+ 8 ਉਸ ਵੇਲੇ ਉਹ ਉਨ੍ਹਾਂ ਲੋਕਾਂ ਤੋਂ ਬਦਲਾ ਲਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਜਿਹੜੇ ਸਾਡੇ ਪ੍ਰਭੂ ਯਿਸੂ ਬਾਰੇ ਖ਼ੁਸ਼ ਖ਼ਬਰੀ ਅਨੁਸਾਰ ਨਹੀਂ ਚੱਲਦੇ।+