16 ਸਾਡਾ ਪਿਤਾ ਪਰਮੇਸ਼ੁਰ ਸਾਨੂੰ ਪਿਆਰ ਕਰਦਾ ਹੈ+ ਅਤੇ ਉਸ ਨੇ ਆਪਣੀ ਅਪਾਰ ਕਿਰਪਾ ਕਰ ਕੇ ਸਾਨੂੰ ਹਮੇਸ਼ਾ ਰਹਿਣ ਵਾਲਾ ਦਿਲਾਸਾ ਦਿੱਤਾ ਹੈ ਅਤੇ ਇਕ ਸ਼ਾਨਦਾਰ ਉਮੀਦ ਵੀ ਦਿੱਤੀ ਹੈ।+ ਸਾਡੀ ਇਹੀ ਦੁਆ ਹੈ ਕਿ ਉਹ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਦੋਵੇਂ 17 ਤੁਹਾਡੇ ਦਿਲਾਂ ਨੂੰ ਦਿਲਾਸਾ ਦੇਣ ਅਤੇ ਤੁਹਾਨੂੰ ਤਕੜਾ ਕਰਨ ਤਾਂਕਿ ਤੁਸੀਂ ਉਹੀ ਕਰੋ ਅਤੇ ਕਹੋ ਜੋ ਚੰਗਾ ਹੈ।