ਰੋਮੀਆਂ 13:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹਰ ਇਨਸਾਨ ਉੱਚ ਅਧਿਕਾਰੀਆਂ ਦੇ ਅਧੀਨ ਰਹੇ+ ਕਿਉਂਕਿ ਅਜਿਹਾ ਕੋਈ ਅਧਿਕਾਰ ਨਹੀਂ ਹੈ ਜਿਹੜਾ ਪਰਮੇਸ਼ੁਰ ਦੀ ਇਜਾਜ਼ਤ ਤੋਂ ਬਿਨਾਂ ਹੋਵੇ;+ ਪਰਮੇਸ਼ੁਰ ਨੇ ਮੌਜੂਦਾ ਅਧਿਕਾਰੀਆਂ ਨੂੰ ਵੱਖੋ-ਵੱਖਰੇ ਦਰਜਿਆਂ ʼਤੇ ਰੱਖਿਆ ਹੈ।+ ਅਫ਼ਸੀਆਂ 6:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਗ਼ੁਲਾਮੋ, ਆਪਣੇ ਇਨਸਾਨੀ ਮਾਲਕਾਂ ਦਾ ਡਰ ਅਤੇ ਆਦਰ ਨਾਲ ਦਿਲੋਂ ਕਹਿਣਾ ਮੰਨੋ,+ ਠੀਕ ਜਿਵੇਂ ਤੁਸੀਂ ਮਸੀਹ ਦਾ ਕਹਿਣਾ ਮੰਨਦੇ ਹੋ। ਤੀਤੁਸ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ,
13 ਹਰ ਇਨਸਾਨ ਉੱਚ ਅਧਿਕਾਰੀਆਂ ਦੇ ਅਧੀਨ ਰਹੇ+ ਕਿਉਂਕਿ ਅਜਿਹਾ ਕੋਈ ਅਧਿਕਾਰ ਨਹੀਂ ਹੈ ਜਿਹੜਾ ਪਰਮੇਸ਼ੁਰ ਦੀ ਇਜਾਜ਼ਤ ਤੋਂ ਬਿਨਾਂ ਹੋਵੇ;+ ਪਰਮੇਸ਼ੁਰ ਨੇ ਮੌਜੂਦਾ ਅਧਿਕਾਰੀਆਂ ਨੂੰ ਵੱਖੋ-ਵੱਖਰੇ ਦਰਜਿਆਂ ʼਤੇ ਰੱਖਿਆ ਹੈ।+
5 ਗ਼ੁਲਾਮੋ, ਆਪਣੇ ਇਨਸਾਨੀ ਮਾਲਕਾਂ ਦਾ ਡਰ ਅਤੇ ਆਦਰ ਨਾਲ ਦਿਲੋਂ ਕਹਿਣਾ ਮੰਨੋ,+ ਠੀਕ ਜਿਵੇਂ ਤੁਸੀਂ ਮਸੀਹ ਦਾ ਕਹਿਣਾ ਮੰਨਦੇ ਹੋ।
3 ਉਨ੍ਹਾਂ ਨੂੰ ਯਾਦ ਕਰਾਉਂਦਾ ਰਹਿ ਕਿ ਉਹ ਸਰਕਾਰਾਂ ਅਤੇ ਅਧਿਕਾਰੀਆਂ ਦੇ ਅਧੀਨ ਰਹਿਣ ਅਤੇ ਉਨ੍ਹਾਂ ਦਾ ਕਹਿਣਾ ਮੰਨਣ,+ ਹਰ ਚੰਗੇ ਕੰਮ ਲਈ ਤਿਆਰ ਰਹਿਣ,