ਯੂਹੰਨਾ 14:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੇਰੇ ਪਿਤਾ ਦੇ ਘਰ ਵਿਚ ਰਹਿਣ ਲਈ ਬਹੁਤ ਜਗ੍ਹਾ ਹੈ। ਜੇ ਨਾ ਹੁੰਦੀ, ਤਾਂ ਮੈਂ ਤੁਹਾਨੂੰ ਦੱਸ ਦੇਣਾ ਸੀ, ਹੁਣ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ।+ 2 ਤਿਮੋਥਿਉਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
2 ਮੇਰੇ ਪਿਤਾ ਦੇ ਘਰ ਵਿਚ ਰਹਿਣ ਲਈ ਬਹੁਤ ਜਗ੍ਹਾ ਹੈ। ਜੇ ਨਾ ਹੁੰਦੀ, ਤਾਂ ਮੈਂ ਤੁਹਾਨੂੰ ਦੱਸ ਦੇਣਾ ਸੀ, ਹੁਣ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ।+
8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।