ਮੱਤੀ 1:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਉਹ ਇਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਂ ਯਿਸੂ* ਰੱਖੀਂ+ ਕਿਉਂਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”+ ਯੂਹੰਨਾ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿਚ ਇਸ ਲਈ ਨਹੀਂ ਘੱਲਿਆ ਕਿ ਉਹ ਦੁਨੀਆਂ ਦਾ ਨਿਆਂ ਕਰੇ, ਸਗੋਂ ਇਸ ਕਰਕੇ ਘੱਲਿਆ ਕਿ ਉਸ ਰਾਹੀਂ ਦੁਨੀਆਂ ਬਚਾਈ ਜਾਵੇ।+ ਯੂਹੰਨਾ 12:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਪਰ ਜੇ ਕੋਈ ਮੇਰੀਆਂ ਗੱਲਾਂ ਸੁਣ ਕੇ ਉਨ੍ਹਾਂ ਉੱਤੇ ਨਹੀਂ ਚੱਲਦਾ, ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ; ਕਿਉਂਕਿ ਮੈਂ ਦੁਨੀਆਂ ਨੂੰ ਦੋਸ਼ੀ ਠਹਿਰਾਉਣ ਲਈ ਨਹੀਂ, ਸਗੋਂ ਬਚਾਉਣ ਆਇਆ ਹਾਂ।+ ਰਸੂਲਾਂ ਦੇ ਕੰਮ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+
21 ਉਹ ਇਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਂ ਯਿਸੂ* ਰੱਖੀਂ+ ਕਿਉਂਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”+
17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿਚ ਇਸ ਲਈ ਨਹੀਂ ਘੱਲਿਆ ਕਿ ਉਹ ਦੁਨੀਆਂ ਦਾ ਨਿਆਂ ਕਰੇ, ਸਗੋਂ ਇਸ ਕਰਕੇ ਘੱਲਿਆ ਕਿ ਉਸ ਰਾਹੀਂ ਦੁਨੀਆਂ ਬਚਾਈ ਜਾਵੇ।+
47 ਪਰ ਜੇ ਕੋਈ ਮੇਰੀਆਂ ਗੱਲਾਂ ਸੁਣ ਕੇ ਉਨ੍ਹਾਂ ਉੱਤੇ ਨਹੀਂ ਚੱਲਦਾ, ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ; ਕਿਉਂਕਿ ਮੈਂ ਦੁਨੀਆਂ ਨੂੰ ਦੋਸ਼ੀ ਠਹਿਰਾਉਣ ਲਈ ਨਹੀਂ, ਸਗੋਂ ਬਚਾਉਣ ਆਇਆ ਹਾਂ।+
31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+