ਯੂਹੰਨਾ 17:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਤਾਂਕਿ ਉਨ੍ਹਾਂ ਸਾਰਿਆਂ ਵਿਚ ਏਕਤਾ ਹੋਵੇ,+ ਜਿਵੇਂ ਹੇ ਪਿਤਾ, ਤੂੰ ਮੇਰੇ ਨਾਲ ਅਤੇ ਮੈਂ ਤੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹਾਂ+ ਅਤੇ ਉਹ ਵੀ ਸਾਡੇ ਨਾਲ ਏਕਤਾ ਵਿਚ ਬੱਝੇ ਰਹਿਣ ਤਾਂਕਿ ਦੁਨੀਆਂ ਨੂੰ ਵਿਸ਼ਵਾਸ ਹੋਵੇ ਕਿ ਤੂੰ ਮੈਨੂੰ ਘੱਲਿਆ ਹੈ।
21 ਤਾਂਕਿ ਉਨ੍ਹਾਂ ਸਾਰਿਆਂ ਵਿਚ ਏਕਤਾ ਹੋਵੇ,+ ਜਿਵੇਂ ਹੇ ਪਿਤਾ, ਤੂੰ ਮੇਰੇ ਨਾਲ ਅਤੇ ਮੈਂ ਤੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹਾਂ+ ਅਤੇ ਉਹ ਵੀ ਸਾਡੇ ਨਾਲ ਏਕਤਾ ਵਿਚ ਬੱਝੇ ਰਹਿਣ ਤਾਂਕਿ ਦੁਨੀਆਂ ਨੂੰ ਵਿਸ਼ਵਾਸ ਹੋਵੇ ਕਿ ਤੂੰ ਮੈਨੂੰ ਘੱਲਿਆ ਹੈ।