ਯੂਹੰਨਾ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਸੱਚਾ ਚਾਨਣ ਜੋ ਹਰ ਤਰ੍ਹਾਂ ਦੇ ਲੋਕਾਂ ਨੂੰ ਚਾਨਣ ਦਿੰਦਾ ਹੈ, ਦੁਨੀਆਂ ਵਿਚ ਜਲਦੀ ਆਉਣ ਵਾਲਾ ਸੀ।+ ਯੂਹੰਨਾ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 12 ਯਿਸੂ ਨੇ ਇਕ ਵਾਰ ਫਿਰ ਲੋਕਾਂ ਨੂੰ ਕਿਹਾ: “ਮੈਂ ਦੁਨੀਆਂ ਦਾ ਚਾਨਣ ਹਾਂ।+ ਜਿਹੜਾ ਮੇਰੇ ਪਿੱਛੇ-ਪਿੱਛੇ ਆਉਂਦਾ ਹੈ, ਉਹ ਕਦੇ ਹਨੇਰੇ ਵਿਚ ਨਹੀਂ ਚੱਲੇਗਾ, ਪਰ ਉਸ ਕੋਲ ਜੀਵਨ ਦਾ ਚਾਨਣ+ ਹੋਵੇਗਾ।”
8 12 ਯਿਸੂ ਨੇ ਇਕ ਵਾਰ ਫਿਰ ਲੋਕਾਂ ਨੂੰ ਕਿਹਾ: “ਮੈਂ ਦੁਨੀਆਂ ਦਾ ਚਾਨਣ ਹਾਂ।+ ਜਿਹੜਾ ਮੇਰੇ ਪਿੱਛੇ-ਪਿੱਛੇ ਆਉਂਦਾ ਹੈ, ਉਹ ਕਦੇ ਹਨੇਰੇ ਵਿਚ ਨਹੀਂ ਚੱਲੇਗਾ, ਪਰ ਉਸ ਕੋਲ ਜੀਵਨ ਦਾ ਚਾਨਣ+ ਹੋਵੇਗਾ।”