ਮੱਤੀ 5:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਕਿਸੇ ਔਰਤ ਵੱਲ ਗੰਦੀ ਨਜ਼ਰ ਨਾਲ ਦੇਖਦਾ ਰਹਿੰਦਾ ਹੈ,+ ਤਾਂ ਉਹ ਉਸ ਨਾਲ ਆਪਣੇ ਦਿਲ ਵਿਚ ਹਰਾਮਕਾਰੀ ਕਰ ਚੁੱਕਾ ਹੈ।+ ਰੋਮੀਆਂ 13:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਈਏ+ ਅਤੇ ਆਪਣੀਆਂ ਸਰੀਰਕ ਇੱਛਾਵਾਂ ਪੂਰੀਆਂ ਕਰਨ ਦੀਆਂ ਯੋਜਨਾਵਾਂ ਨਾ ਬਣਾਈਏ।+
28 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਕਿਸੇ ਔਰਤ ਵੱਲ ਗੰਦੀ ਨਜ਼ਰ ਨਾਲ ਦੇਖਦਾ ਰਹਿੰਦਾ ਹੈ,+ ਤਾਂ ਉਹ ਉਸ ਨਾਲ ਆਪਣੇ ਦਿਲ ਵਿਚ ਹਰਾਮਕਾਰੀ ਕਰ ਚੁੱਕਾ ਹੈ।+