-
ਰਸੂਲਾਂ ਦੇ ਕੰਮ 15:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਅਸੀਂ ਸਾਰਿਆਂ ਨੇ ਸਹਿਮਤ ਹੋ ਕੇ ਫ਼ੈਸਲਾ ਲਿਆ ਹੈ ਕਿ ਕੁਝ ਆਦਮੀਆਂ ਨੂੰ ਚੁਣ ਕੇ ਸਾਡੇ ਪਿਆਰੇ ਭਰਾਵਾਂ ਬਰਨਾਬਾਸ ਤੇ ਪੌਲੁਸ ਨਾਲ ਤੁਹਾਡੇ ਕੋਲ ਘੱਲਿਆ ਜਾਵੇ।
-
-
ਤੀਤੁਸ 1:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਮੈਂ ਤੈਨੂੰ ਕ੍ਰੀਟ ਵਿਚ ਇਸ ਲਈ ਛੱਡਿਆ ਸੀ ਕਿ ਤੂੰ ਉੱਥੇ ਵਿਗੜੇ ਮਾਮਲਿਆਂ ਨੂੰ ਨਜਿੱਠੇਂ ਅਤੇ ਸ਼ਹਿਰੋ-ਸ਼ਹਿਰ ਬਜ਼ੁਰਗ ਨਿਯੁਕਤ ਕਰੇਂ, ਜਿਵੇਂ ਮੈਂ ਤੈਨੂੰ ਹਿਦਾਇਤ ਦਿੱਤੀ ਸੀ।
-