ਯੂਹੰਨਾ 5:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਤਾਂਕਿ ਸਾਰੇ ਪੁੱਤਰ ਦਾ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਪਿਤਾ ਦਾ ਵੀ ਆਦਰ ਨਹੀਂ ਕਰਦਾ ਜਿਸ ਨੇ ਉਸ ਨੂੰ ਘੱਲਿਆ ਸੀ।+ 1 ਤਿਮੋਥਿਉਸ 6:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਸਿਰਫ਼ ਉਹੀ ਅਮਰ ਹੈ+ ਅਤੇ ਉਹ ਉਸ ਚਾਨਣ ਵਿਚ ਵੱਸਦਾ ਹੈ ਜਿਸ ਦੇ ਨੇੜੇ ਜਾਣਾ ਨਾਮੁਮਕਿਨ ਹੈ।+ ਉਸ ਨੂੰ ਕਿਸੇ ਇਨਸਾਨ ਨੇ ਨਾ ਹੀ ਦੇਖਿਆ ਹੈ ਅਤੇ ਨਾ ਹੀ ਦੇਖ ਸਕਦਾ ਹੈ।+ ਉਸੇ ਦਾ ਆਦਰ ਹੋਵੇ ਅਤੇ ਤਾਕਤ ਹਮੇਸ਼ਾ ਉਸੇ ਦੀ ਰਹੇ। ਆਮੀਨ।
23 ਤਾਂਕਿ ਸਾਰੇ ਪੁੱਤਰ ਦਾ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਪਿਤਾ ਦਾ ਵੀ ਆਦਰ ਨਹੀਂ ਕਰਦਾ ਜਿਸ ਨੇ ਉਸ ਨੂੰ ਘੱਲਿਆ ਸੀ।+
16 ਸਿਰਫ਼ ਉਹੀ ਅਮਰ ਹੈ+ ਅਤੇ ਉਹ ਉਸ ਚਾਨਣ ਵਿਚ ਵੱਸਦਾ ਹੈ ਜਿਸ ਦੇ ਨੇੜੇ ਜਾਣਾ ਨਾਮੁਮਕਿਨ ਹੈ।+ ਉਸ ਨੂੰ ਕਿਸੇ ਇਨਸਾਨ ਨੇ ਨਾ ਹੀ ਦੇਖਿਆ ਹੈ ਅਤੇ ਨਾ ਹੀ ਦੇਖ ਸਕਦਾ ਹੈ।+ ਉਸੇ ਦਾ ਆਦਰ ਹੋਵੇ ਅਤੇ ਤਾਕਤ ਹਮੇਸ਼ਾ ਉਸੇ ਦੀ ਰਹੇ। ਆਮੀਨ।