20 ਵਹਿਸ਼ੀ ਦਰਿੰਦੇ ਨੂੰ ਅਤੇ ਉਸ ਝੂਠੇ ਨਬੀ ਨੂੰ ਫੜ ਲਿਆ ਗਿਆ+ ਜਿਸ ਨੇ ਵਹਿਸ਼ੀ ਦਰਿੰਦੇ ਸਾਮ੍ਹਣੇ ਨਿਸ਼ਾਨੀਆਂ ਦਿਖਾ ਕੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ ਸੀ ਜਿਨ੍ਹਾਂ ਨੇ ਵਹਿਸ਼ੀ ਦਰਿੰਦੇ ਦਾ ਨਿਸ਼ਾਨ ਲਗਵਾਇਆ ਸੀ+ ਅਤੇ ਉਸ ਦੀ ਮੂਰਤੀ ਦੀ ਪੂਜਾ ਕੀਤੀ ਸੀ।+ ਉਨ੍ਹਾਂ ਦੋਵਾਂ ਨੂੰ ਜੀਉਂਦੇ-ਜੀ ਗੰਧਕ ਨਾਲ ਬਲ਼ਦੀ ਅੱਗ ਦੀ ਝੀਲ ਵਿਚ ਸੁੱਟ ਦਿੱਤਾ ਗਿਆ।+