ਯੂਹੰਨਾ 13:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੁਸੀਂ ਹੁਣ ਇਹ ਗੱਲਾਂ ਜਾਣ ਗਏ ਹੋ। ਜੇ ਤੁਸੀਂ ਇਨ੍ਹਾਂ ਗੱਲਾਂ ਉੱਤੇ ਚੱਲੋਗੇ, ਤਾਂ ਤੁਹਾਨੂੰ ਖ਼ੁਸ਼ੀ ਮਿਲੇਗੀ।+ ਪ੍ਰਕਾਸ਼ ਦੀ ਕਿਤਾਬ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਖ਼ੁਸ਼ ਹੈ ਉਹ ਇਨਸਾਨ ਜਿਹੜਾ ਇਸ ਭਵਿੱਖਬਾਣੀ ਨੂੰ ਉੱਚੀ ਆਵਾਜ਼ ਵਿਚ ਪੜ੍ਹਦਾ ਹੈ ਅਤੇ ਜਿਹੜਾ ਇਸ ਨੂੰ ਸੁਣਦਾ ਹੈ ਅਤੇ ਇਸ ਵਿਚ ਲਿਖੀਆਂ ਗੱਲਾਂ ਦੀ ਪਾਲਣਾ ਕਰਦਾ ਹੈ+ ਕਿਉਂਕਿ ਮਿਥਿਆ ਸਮਾਂ ਨੇੜੇ ਆ ਗਿਆ ਹੈ।
3 ਖ਼ੁਸ਼ ਹੈ ਉਹ ਇਨਸਾਨ ਜਿਹੜਾ ਇਸ ਭਵਿੱਖਬਾਣੀ ਨੂੰ ਉੱਚੀ ਆਵਾਜ਼ ਵਿਚ ਪੜ੍ਹਦਾ ਹੈ ਅਤੇ ਜਿਹੜਾ ਇਸ ਨੂੰ ਸੁਣਦਾ ਹੈ ਅਤੇ ਇਸ ਵਿਚ ਲਿਖੀਆਂ ਗੱਲਾਂ ਦੀ ਪਾਲਣਾ ਕਰਦਾ ਹੈ+ ਕਿਉਂਕਿ ਮਿਥਿਆ ਸਮਾਂ ਨੇੜੇ ਆ ਗਿਆ ਹੈ।