1 ਕੁਰਿੰਥੀਆਂ 5:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ* ਜਾਂ ਲੋਭੀ+ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ* ਜਾਂ ਸ਼ਰਾਬੀ+ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ,+ ਤਾਂ ਤੁਸੀਂ ਉਸ ਨਾਲ ਸੰਗਤ ਕਰਨੀ* ਛੱਡ ਦਿਓ,+ ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ। ਗਲਾਤੀਆਂ 5:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਹੁਣ ਸਰੀਰ ਦੇ ਕੰਮ ਸਾਫ਼ ਦੇਖੇ ਜਾ ਸਕਦੇ ਹਨ ਅਤੇ ਇਹ ਕੰਮ ਹਨ: ਹਰਾਮਕਾਰੀ,*+ ਗੰਦ-ਮੰਦ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨੇ,+ ਅਫ਼ਸੀਆਂ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਆਪ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਹਰਾਮਕਾਰ*+ ਜਾਂ ਗੰਦੇ ਕੰਮ ਕਰਨ ਵਾਲਾ ਜਾਂ ਲਾਲਚ ਕਰਨ ਵਾਲਾ,+ ਜੋ ਮੂਰਤੀ-ਪੂਜਾ ਕਰਨ ਦੇ ਬਰਾਬਰ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਦਾ ਵਾਰਸ ਨਹੀਂ ਹੋਵੇਗਾ।+
11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ* ਜਾਂ ਲੋਭੀ+ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ* ਜਾਂ ਸ਼ਰਾਬੀ+ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ,+ ਤਾਂ ਤੁਸੀਂ ਉਸ ਨਾਲ ਸੰਗਤ ਕਰਨੀ* ਛੱਡ ਦਿਓ,+ ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ।
19 ਹੁਣ ਸਰੀਰ ਦੇ ਕੰਮ ਸਾਫ਼ ਦੇਖੇ ਜਾ ਸਕਦੇ ਹਨ ਅਤੇ ਇਹ ਕੰਮ ਹਨ: ਹਰਾਮਕਾਰੀ,*+ ਗੰਦ-ਮੰਦ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨੇ,+
5 ਤੁਸੀਂ ਆਪ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਹਰਾਮਕਾਰ*+ ਜਾਂ ਗੰਦੇ ਕੰਮ ਕਰਨ ਵਾਲਾ ਜਾਂ ਲਾਲਚ ਕਰਨ ਵਾਲਾ,+ ਜੋ ਮੂਰਤੀ-ਪੂਜਾ ਕਰਨ ਦੇ ਬਰਾਬਰ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਦਾ ਵਾਰਸ ਨਹੀਂ ਹੋਵੇਗਾ।+