ਸਟੱਡੀ ਐਡੀਸ਼ਨ
ਸਤੰਬਰ 2018
ਅਧਿਐਨ ਲੇਖ: 29 ਅਕਤੂਬਰ 2018–2 ਦਸੰਬਰ 2018
© 2018 Watch Tower Bible and Tract Society of Pennsylvania
ਪਹਿਲਾ ਸਫ਼ਾ:
ਆਇਰਲੈਂਡ
ਭੈਣ-ਭਰਾ ਆਇਰਲੈਂਡ ਦੇ ਪੱਛਮੀ ਤਟ ʼਤੇ ਅਰਾਨ ਟਾਪੂਆਂ ਦੇ ਵਾਸੀਆਂ ਨੂੰ ਆਇਰਿਸ਼ ਭਾਸ਼ਾ ਵਿਚ ਖ਼ੁਸ਼ ਖ਼ਬਰੀ ਸੁਣਾਉਣ ਜਾਂਦੇ ਹੋਏ
ਪ੍ਰਚਾਰਕ
6,747
ਬਾਈਬਲ ਸਟੱਡੀਆਂ
3,392
ਮੈਮੋਰੀਅਲ ਦੀ ਹਾਜ਼ਰੀ (2017)
12,082
ਇਹ ਪ੍ਰਕਾਸ਼ਨ ਮੁਫ਼ਤ ਵੰਡਿਆ ਜਾਂਦਾ ਹੈ। ਯਹੋਵਾਹ ਦੇ ਗਵਾਹ ਦੁਨੀਆਂ ਭਰ ਵਿਚ ਬਾਈਬਲ ਦੀ ਸਿੱਖਿਆ ਦਿੰਦੇ ਹਨ ਅਤੇ ਉਹ ਇਸ ਪ੍ਰਕਾਸ਼ਨ ਨੂੰ ਵੀ ਇਸ ਕੰਮ ਲਈ ਵਰਤਦੇ ਹਨ। ਸਿੱਖਿਆ ਦੇਣ ਦੇ ਕੰਮ ਦਾ ਖ਼ਰਚਾ ਦਾਨ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ।
ਦਾਨ ਦੇਣ ਲਈ ਕਿਰਪਾ ਕਰ ਕੇ www.jw.org/pa ʼਤੇ ਜਾਓ।
ਇਸ ਪ੍ਰਕਾਸ਼ਨ ਵਿਚ ਉਤਪਤ ਤੋਂ ਲੈ ਕੇ ਮਲਾਕੀ ਤਕ ਦੇ ਹਵਾਲੇ ਮੁੱਖ ਤੌਰ ਤੇ ਪੰਜਾਬੀ ਦੀ ਪਵਿੱਤਰ ਬਾਈਬਲ (OV) ਵਿੱਚੋਂ ਅਤੇ ਮੱਤੀ ਤੋਂ ਲੈ ਕੇ ਪ੍ਰਕਾਸ਼ ਦੀ ਕਿਤਾਬ ਤਕ ਦੇ ਹਵਾਲੇ ਨਵੀਂ ਦੁਨੀਆਂ ਅਨੁਵਾਦ ਵਿੱਚੋਂ ਦਿੱਤੇ ਗਏ ਹਨ। ਕਿਤੇ-ਕਿਤੇ ਇਸ ਵਿਚ ਪਵਿੱਤਰ ਬਾਈਬਲ ਨਵਾਂ ਅਨੁਵਾਦ (CL), ਈਜ਼ੀ ਟੂ ਰੀਡ ਵਰਯਨ (ERV) ਅਤੇ ਨਿਊ ਵਰਲਡ ਟ੍ਰਾਂਸਲੇਸ਼ਨ ਆਫ਼ ਦ ਹੋਲੀ ਸਕ੍ਰਿਪਚਰਸ (NW) ਵੀ ਵਰਤਿਆ ਗਿਆ ਹੈ।