ਰੱਬ ਦਾ ਬਚਨ ਖ਼ਜ਼ਾਨਾ ਹੈ | 2 ਤਿਮੋਥਿਉਸ 1-4
“ਪਰਮੇਸ਼ੁਰ ਵੱਲੋਂ ਮਿਲੀ ਪਵਿੱਤਰ ਸ਼ਕਤੀ ਸਾਨੂੰ ਡਰਪੋਕ ਨਹੀਂ ਬਣਾਉਂਦੀ”
ਤਿਮੋਥਿਉਸ ਨੂੰ ਲਿਖੇ ਪੌਲੁਸ ਰਸੂਲ ਦੇ ਸ਼ਬਦਾਂ ਤੋਂ ਸਾਨੂੰ ਹਿੰਮਤ ਮਿਲ ਸਕਦੀ ਹੈ। ਖ਼ੁਸ਼ ਖ਼ਬਰੀ ਸੁਣਾਉਣ ਵਿਚ ਸ਼ਰਮਿੰਦਗੀ ਮਹਿਸੂਸ ਕਰਨ ਦੀ ਬਜਾਇ ਅਸੀਂ ਦਲੇਰੀ ਨਾਲ ਸੱਚਾਈ ਦੇ ਪੱਖ ਵਿਚ ਬੋਲ ਸਕਦੇ ਹਾਂ ਚਾਹੇ ਸਾਨੂੰ ਇਸ ਦੀ ‘ਖ਼ਾਤਰ ਦੁੱਖ ਝੱਲਣੇ’ ਪੈਣ।
ਕਿਨ੍ਹਾਂ ਹਾਲਾਤਾਂ ਵਿਚ ਮੈਨੂੰ ਦਲੇਰੀ ਦਿਖਾਉਣ ਦੀ ਲੋੜ ਹੈ?