ਮੱਤੀ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 “ਇਹ ਵੀ ਕਿਹਾ ਗਿਆ ਸੀ: ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਤਲਾਕਨਾਮਾ ਲਿਖ ਕੇ ਦੇਵੇ।’+