ਮੱਤੀ 5:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਆਦਮੀ ਆਪਣੀ ਪਤਨੀ ਨੂੰ ਹਰਾਮਕਾਰੀ* ਤੋਂ ਸਿਵਾਇ ਕਿਸੇ ਹੋਰ ਕਾਰਨ ਕਰਕੇ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਹਰਾਮਕਾਰੀ ਕਰਨ ਦੇ ਖ਼ਤਰੇ ਵਿਚ ਪਾਉਂਦਾ ਹੈ ਅਤੇ ਜੋ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+ ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 5:32 ਪਹਿਰਾਬੁਰਜ (ਸਟੱਡੀ),12/2018, ਸਫ਼ੇ 11-12
32 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਆਦਮੀ ਆਪਣੀ ਪਤਨੀ ਨੂੰ ਹਰਾਮਕਾਰੀ* ਤੋਂ ਸਿਵਾਇ ਕਿਸੇ ਹੋਰ ਕਾਰਨ ਕਰਕੇ ਤਲਾਕ ਦਿੰਦਾ ਹੈ, ਤਾਂ ਉਹ ਉਸ ਨੂੰ ਹਰਾਮਕਾਰੀ ਕਰਨ ਦੇ ਖ਼ਤਰੇ ਵਿਚ ਪਾਉਂਦਾ ਹੈ ਅਤੇ ਜੋ ਆਦਮੀ ਅਜਿਹੀ ਤਲਾਕਸ਼ੁਦਾ ਤੀਵੀਂ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ।+