ਮੱਤੀ 16:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਹ ਦੁਸ਼ਟ ਤੇ ਹਰਾਮਕਾਰ* ਪੀੜ੍ਹੀ ਨਿਸ਼ਾਨੀ ਦੀ ਤਾਕ ਵਿਚ ਰਹਿੰਦੀ ਹੈ, ਪਰ ਇਸ ਨੂੰ ਯੂਨਾਹ ਦੀ ਨਿਸ਼ਾਨੀ ਤੋਂ ਸਿਵਾਇ+ ਹੋਰ ਕੋਈ ਨਿਸ਼ਾਨੀ ਨਹੀਂ ਦਿਖਾਈ ਜਾਵੇਗੀ।”+ ਇਹ ਕਹਿ ਕੇ ਉਹ ਉਨ੍ਹਾਂ ਨੂੰ ਛੱਡ ਕੇ ਉੱਥੋਂ ਚਲਾ ਗਿਆ। ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 16:4 ਪਹਿਰਾਬੁਰਜ,11/1/1995, ਸਫ਼ਾ 11
4 ਇਹ ਦੁਸ਼ਟ ਤੇ ਹਰਾਮਕਾਰ* ਪੀੜ੍ਹੀ ਨਿਸ਼ਾਨੀ ਦੀ ਤਾਕ ਵਿਚ ਰਹਿੰਦੀ ਹੈ, ਪਰ ਇਸ ਨੂੰ ਯੂਨਾਹ ਦੀ ਨਿਸ਼ਾਨੀ ਤੋਂ ਸਿਵਾਇ+ ਹੋਰ ਕੋਈ ਨਿਸ਼ਾਨੀ ਨਹੀਂ ਦਿਖਾਈ ਜਾਵੇਗੀ।”+ ਇਹ ਕਹਿ ਕੇ ਉਹ ਉਨ੍ਹਾਂ ਨੂੰ ਛੱਡ ਕੇ ਉੱਥੋਂ ਚਲਾ ਗਿਆ।