-
ਮੱਤੀ 21:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਅਤੇ ਕਿਹਾ: “ਉਹ ਪਿੰਡ ਜਿਹੜਾ ਤੁਸੀਂ ਦੇਖਦੇ ਹੋ, ਉੱਥੇ ਜਾਓ ਅਤੇ ਪਿੰਡ ਵਿਚ ਵੜਦਿਆਂ ਸਾਰ ਤੁਸੀਂ ਇਕ ਗਧੀ ਅਤੇ ਉਸ ਦੇ ਬੱਚੇ ਨੂੰ ਬੱਝਾ ਹੋਇਆ ਦੇਖੋਗੇ। ਉਨ੍ਹਾਂ ਨੂੰ ਖੋਲ੍ਹ ਕੇ ਮੇਰੇ ਕੋਲ ਲੈ ਆਓ।
-