ਮਰਕੁਸ 14:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਉਸੇ ਵੇਲੇ, ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਯਹੂਦਾ ਆਇਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਸ ਦੇ ਨਾਲ ਤਲਵਾਰਾਂ ਤੇ ਡਾਂਗਾਂ ਫੜੀ ਭੀੜ ਵੀ ਆਈ ਜਿਸ ਨੂੰ ਮੁੱਖ ਪੁਜਾਰੀਆਂ, ਗ੍ਰੰਥੀਆਂ ਤੇ ਬਜ਼ੁਰਗਾਂ ਨੇ ਘੱਲਿਆ ਸੀ।+ ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 14:43 ਸਰਬ ਮਹਾਨ ਮਨੁੱਖ, ਅਧਿ. 118
43 ਉਸੇ ਵੇਲੇ, ਜਦੋਂ ਉਹ ਅਜੇ ਗੱਲ ਕਰ ਹੀ ਰਿਹਾ ਸੀ, ਯਹੂਦਾ ਆਇਆ ਜਿਹੜਾ 12 ਰਸੂਲਾਂ ਵਿੱਚੋਂ ਇਕ ਸੀ। ਉਸ ਦੇ ਨਾਲ ਤਲਵਾਰਾਂ ਤੇ ਡਾਂਗਾਂ ਫੜੀ ਭੀੜ ਵੀ ਆਈ ਜਿਸ ਨੂੰ ਮੁੱਖ ਪੁਜਾਰੀਆਂ, ਗ੍ਰੰਥੀਆਂ ਤੇ ਬਜ਼ੁਰਗਾਂ ਨੇ ਘੱਲਿਆ ਸੀ।+