ਲੂਕਾ 8:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਇਕ ਆਦਮੀ ਬੀ ਬੀਜਣ ਗਿਆ। ਜਦੋਂ ਉਹ ਬੀ ਬੀਜ ਰਿਹਾ ਸੀ, ਤਾਂ ਕੁਝ ਬੀ ਰਾਹ ਦੇ ਕੰਢੇ-ਕੰਢੇ ਡਿਗ ਪਏ। ਇਹ ਬੀ ਲੋਕਾਂ ਦੇ ਪੈਰਾਂ ਹੇਠ ਮਿੱਧੇ ਗਏ ਅਤੇ ਆਕਾਸ਼ ਦੇ ਪੰਛੀਆਂ ਨੇ ਆ ਕੇ ਇਨ੍ਹਾਂ ਨੂੰ ਚੁਗ ਲਿਆ।+ ਲੂਕਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 8:5 ਪਹਿਰਾਬੁਰਜ,2/1/2003, ਸਫ਼ੇ 10-1111/1/1999, ਸਫ਼ੇ 15-16
5 “ਇਕ ਆਦਮੀ ਬੀ ਬੀਜਣ ਗਿਆ। ਜਦੋਂ ਉਹ ਬੀ ਬੀਜ ਰਿਹਾ ਸੀ, ਤਾਂ ਕੁਝ ਬੀ ਰਾਹ ਦੇ ਕੰਢੇ-ਕੰਢੇ ਡਿਗ ਪਏ। ਇਹ ਬੀ ਲੋਕਾਂ ਦੇ ਪੈਰਾਂ ਹੇਠ ਮਿੱਧੇ ਗਏ ਅਤੇ ਆਕਾਸ਼ ਦੇ ਪੰਛੀਆਂ ਨੇ ਆ ਕੇ ਇਨ੍ਹਾਂ ਨੂੰ ਚੁਗ ਲਿਆ।+