ਲੂਕਾ 8:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਜਦੋਂ ਉਹ ਜਾ ਰਹੇ ਸਨ, ਤਾਂ ਯਿਸੂ ਸੌਂ ਗਿਆ। ਉਸ ਵੇਲੇ ਝੀਲ ਵਿਚ ਜ਼ਬਰਦਸਤ ਤੂਫ਼ਾਨ ਆਇਆ ਅਤੇ ਉਨ੍ਹਾਂ ਦੀ ਕਿਸ਼ਤੀ ਪਾਣੀ ਨਾਲ ਭਰਨ ਲੱਗ ਪਈ ਜਿਸ ਕਰਕੇ ਉਨ੍ਹਾਂ ਦੀ ਜਾਨ ਖ਼ਤਰੇ ਵਿਚ ਪੈ ਗਈ।+ ਲੂਕਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 8:23 ਸਰਬ ਮਹਾਨ ਮਨੁੱਖ, ਅਧਿ. 44
23 ਪਰ ਜਦੋਂ ਉਹ ਜਾ ਰਹੇ ਸਨ, ਤਾਂ ਯਿਸੂ ਸੌਂ ਗਿਆ। ਉਸ ਵੇਲੇ ਝੀਲ ਵਿਚ ਜ਼ਬਰਦਸਤ ਤੂਫ਼ਾਨ ਆਇਆ ਅਤੇ ਉਨ੍ਹਾਂ ਦੀ ਕਿਸ਼ਤੀ ਪਾਣੀ ਨਾਲ ਭਰਨ ਲੱਗ ਪਈ ਜਿਸ ਕਰਕੇ ਉਨ੍ਹਾਂ ਦੀ ਜਾਨ ਖ਼ਤਰੇ ਵਿਚ ਪੈ ਗਈ।+