-
ਯੂਹੰਨਾ 9:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਫਿਰ ਉਨ੍ਹਾਂ ਨੇ ਦੂਸਰੀ ਵਾਰ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਹੁੰਦਾ ਸੀ, ਬੁਲਾ ਕੇ ਕਿਹਾ: “ਪਰਮੇਸ਼ੁਰ ਦੇ ਸਾਮ੍ਹਣੇ ਸੱਚ-ਸੱਚ ਦੱਸ; ਅਸੀਂ ਜਾਣਦੇ ਹਾਂ ਕਿ ਉਹ ਆਦਮੀ ਪਾਪੀ ਹੈ।”
-