ਯੂਹੰਨਾ 20:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਅੱਠਾਂ ਦਿਨਾਂ ਬਾਅਦ ਚੇਲੇ ਦੁਬਾਰਾ ਘਰ ਵਿਚ ਸਨ ਅਤੇ ਥੋਮਾ ਵੀ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਦਾ ਕੁੰਡਾ ਲੱਗਾ ਹੋਣ ਦੇ ਬਾਵਜੂਦ ਵੀ ਯਿਸੂ ਆ ਕੇ ਉਨ੍ਹਾਂ ਵਿਚਕਾਰ ਖੜ੍ਹਾ ਹੋ ਗਿਆ ਅਤੇ ਕਿਹਾ: “ਰੱਬ ਤੁਹਾਨੂੰ ਸ਼ਾਂਤੀ ਬਖ਼ਸ਼ੇ।”+
26 ਫਿਰ ਅੱਠਾਂ ਦਿਨਾਂ ਬਾਅਦ ਚੇਲੇ ਦੁਬਾਰਾ ਘਰ ਵਿਚ ਸਨ ਅਤੇ ਥੋਮਾ ਵੀ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਦਾ ਕੁੰਡਾ ਲੱਗਾ ਹੋਣ ਦੇ ਬਾਵਜੂਦ ਵੀ ਯਿਸੂ ਆ ਕੇ ਉਨ੍ਹਾਂ ਵਿਚਕਾਰ ਖੜ੍ਹਾ ਹੋ ਗਿਆ ਅਤੇ ਕਿਹਾ: “ਰੱਬ ਤੁਹਾਨੂੰ ਸ਼ਾਂਤੀ ਬਖ਼ਸ਼ੇ।”+