ਰਸੂਲਾਂ ਦੇ ਕੰਮ 2:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਇਸ ਲਈ ਉਸ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਗਿਆ+ ਅਤੇ ਉਸ ਨੂੰ ਪਵਿੱਤਰ ਸ਼ਕਤੀ* ਦਿੱਤੀ ਗਈ ਜਿਸ ਦਾ ਵਾਅਦਾ ਪਿਤਾ ਨੇ ਕੀਤਾ ਸੀ। ਉਸ ਨੇ ਇਹ ਪਵਿੱਤਰ ਸ਼ਕਤੀ ਸਾਨੂੰ ਦਿੱਤੀ ਹੈ+ ਜਿਸ ਨੂੰ ਤੁਸੀਂ ਦੇਖਦੇ ਅਤੇ ਸੁਣਦੇ ਹੋ। ਰਸੂਲਾਂ ਦੇ ਕੰਮ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 2:33 ਪਹਿਰਾਬੁਰਜ (ਸਟੱਡੀ),1/2020, ਸਫ਼ਾ 31 ਪਹਿਰਾਬੁਰਜ,8/15/2010, ਸਫ਼ੇ 15-16
33 ਇਸ ਲਈ ਉਸ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਗਿਆ+ ਅਤੇ ਉਸ ਨੂੰ ਪਵਿੱਤਰ ਸ਼ਕਤੀ* ਦਿੱਤੀ ਗਈ ਜਿਸ ਦਾ ਵਾਅਦਾ ਪਿਤਾ ਨੇ ਕੀਤਾ ਸੀ। ਉਸ ਨੇ ਇਹ ਪਵਿੱਤਰ ਸ਼ਕਤੀ ਸਾਨੂੰ ਦਿੱਤੀ ਹੈ+ ਜਿਸ ਨੂੰ ਤੁਸੀਂ ਦੇਖਦੇ ਅਤੇ ਸੁਣਦੇ ਹੋ।