-
ਰਸੂਲਾਂ ਦੇ ਕੰਮ 27:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਅਸੀਂ ਅਗਲੇ ਦਿਨ ਸੀਦੋਨ ਪਹੁੰਚ ਗਏ ਅਤੇ ਯੂਲਿਉਸ ਨੇ ਇਨਸਾਨੀਅਤ ਦੇ ਨਾਤੇ ਪੌਲੁਸ ਨਾਲ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਆਪਣੇ ਦੋਸਤਾਂ-ਮਿੱਤਰਾਂ ਕੋਲ ਜਾਣ ਦੀ ਇਜਾਜ਼ਤ ਦਿੱਤੀ ਤਾਂਕਿ ਉਹ ਉਨ੍ਹਾਂ ਦੀ ਸੇਵਾ-ਟਹਿਲ ਦਾ ਆਨੰਦ ਮਾਣ ਸਕੇ।
-