ਰੋਮੀਆਂ 14:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤੂੰ ਕਿਸੇ ਹੋਰ ਦੇ ਨੌਕਰ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?+ ਇਹ ਫ਼ੈਸਲਾ ਕਰਨ ਦਾ ਹੱਕ ਮਾਲਕ ਦਾ ਹੈ ਕਿ ਉਸ ਦਾ ਨੌਕਰ ਉਸ ਅੱਗੇ ਖੜ੍ਹਨ ਦੇ ਯੋਗ ਹੈ ਜਾਂ ਨਹੀਂ।+ ਉਸ ਨੂੰ ਖੜ੍ਹਾ ਕੀਤਾ ਜਾਵੇਗਾ ਕਿਉਂਕਿ ਯਹੋਵਾਹ* ਉਸ ਨੂੰ ਖੜ੍ਹਾ ਕਰ ਸਕਦਾ ਹੈ। ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 14:4 ਪਹਿਰਾਬੁਰਜ,4/15/2010, ਸਫ਼ਾ 15
4 ਤੂੰ ਕਿਸੇ ਹੋਰ ਦੇ ਨੌਕਰ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?+ ਇਹ ਫ਼ੈਸਲਾ ਕਰਨ ਦਾ ਹੱਕ ਮਾਲਕ ਦਾ ਹੈ ਕਿ ਉਸ ਦਾ ਨੌਕਰ ਉਸ ਅੱਗੇ ਖੜ੍ਹਨ ਦੇ ਯੋਗ ਹੈ ਜਾਂ ਨਹੀਂ।+ ਉਸ ਨੂੰ ਖੜ੍ਹਾ ਕੀਤਾ ਜਾਵੇਗਾ ਕਿਉਂਕਿ ਯਹੋਵਾਹ* ਉਸ ਨੂੰ ਖੜ੍ਹਾ ਕਰ ਸਕਦਾ ਹੈ।