ਮੱਤੀ 6:2 ਪਵਿੱਤਰ ਬਾਈਬਲ 2 ਇਸ ਲਈ, ਪੁੰਨ-ਦਾਨ ਕਰਨ ਤੋਂ ਪਹਿਲਾਂ ਇਸ ਬਾਰੇ ਢੰਡੋਰਾ ਨਾ ਪਿੱਟੋ,* ਕਿਉਂਕਿ ਪਖੰਡੀ ਸਭਾ ਘਰਾਂ ਅਤੇ ਗਲੀਆਂ ਵਿਚ ਇਸ ਤਰ੍ਹਾਂ ਕਰਦੇ ਹਨ, ਤਾਂਕਿ ਲੋਕ ਉਨ੍ਹਾਂ ਦੀ ਵਾਹ-ਵਾਹ ਕਰਨ। ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਉਹ ਆਪਣਾ ਫਲ ਪਾ ਚੁੱਕੇ ਹਨ। ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 6:2 ਬਾਈਬਲ ਵਿੱਚੋਂ ਸਵਾਲਾਂ ਦੇ ਜਵਾਬ, ਲੇਖ 155 ਪਹਿਰਾਬੁਰਜ,2/15/2009, ਸਫ਼ਾ 14
2 ਇਸ ਲਈ, ਪੁੰਨ-ਦਾਨ ਕਰਨ ਤੋਂ ਪਹਿਲਾਂ ਇਸ ਬਾਰੇ ਢੰਡੋਰਾ ਨਾ ਪਿੱਟੋ,* ਕਿਉਂਕਿ ਪਖੰਡੀ ਸਭਾ ਘਰਾਂ ਅਤੇ ਗਲੀਆਂ ਵਿਚ ਇਸ ਤਰ੍ਹਾਂ ਕਰਦੇ ਹਨ, ਤਾਂਕਿ ਲੋਕ ਉਨ੍ਹਾਂ ਦੀ ਵਾਹ-ਵਾਹ ਕਰਨ। ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਉਹ ਆਪਣਾ ਫਲ ਪਾ ਚੁੱਕੇ ਹਨ।