-
ਮੱਤੀ 9:6ਪਵਿੱਤਰ ਬਾਈਬਲ
-
-
6 ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ . . .” ਫਿਰ ਉਸ ਨੇ ਅਧਰੰਗੀ ਨੂੰ ਕਿਹਾ: “ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾਹ।”
-