ਮੱਤੀ 9:9 ਪਵਿੱਤਰ ਬਾਈਬਲ 9 ਫਿਰ ਜਦੋਂ ਯਿਸੂ ਉੱਥੋਂ ਜਾ ਰਿਹਾ ਸੀ, ਤਾਂ ਉਸ ਨੇ ਮੱਤੀ ਨਾਂ ਦੇ ਇਕ ਆਦਮੀ ਨੂੰ ਟੈਕਸ ਵਸੂਲਣ ਵਾਲੀ ਜਗ੍ਹਾ ਬੈਠਾ ਦੇਖਿਆ। ਉਸ ਨੇ ਮੱਤੀ ਨੂੰ ਕਿਹਾ: “ਮੇਰਾ ਚੇਲਾ ਬਣ ਜਾ।” ਇਹ ਸੁਣ ਕੇ ਉਹ ਉੱਠਿਆ ਅਤੇ ਉਸ ਦੇ ਪਿੱਛੇ-ਪਿੱਛੇ* ਤੁਰ ਪਿਆ। ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 9:9 ਸਰਬ ਮਹਾਨ ਮਨੁੱਖ, ਅਧਿ. 27
9 ਫਿਰ ਜਦੋਂ ਯਿਸੂ ਉੱਥੋਂ ਜਾ ਰਿਹਾ ਸੀ, ਤਾਂ ਉਸ ਨੇ ਮੱਤੀ ਨਾਂ ਦੇ ਇਕ ਆਦਮੀ ਨੂੰ ਟੈਕਸ ਵਸੂਲਣ ਵਾਲੀ ਜਗ੍ਹਾ ਬੈਠਾ ਦੇਖਿਆ। ਉਸ ਨੇ ਮੱਤੀ ਨੂੰ ਕਿਹਾ: “ਮੇਰਾ ਚੇਲਾ ਬਣ ਜਾ।” ਇਹ ਸੁਣ ਕੇ ਉਹ ਉੱਠਿਆ ਅਤੇ ਉਸ ਦੇ ਪਿੱਛੇ-ਪਿੱਛੇ* ਤੁਰ ਪਿਆ।