-
ਮੱਤੀ 12:42ਪਵਿੱਤਰ ਬਾਈਬਲ
-
-
42 ਨਿਆਂ ਦੇ ਦਿਨ ਦੱਖਣ ਦੀ ਰਾਣੀ ਨੂੰ ਇਸ ਪੀੜ੍ਹੀ ਨਾਲ ਦੁਬਾਰਾ ਜੀਉਂਦਾ ਕੀਤਾ ਜਾਵੇਗਾ ਅਤੇ ਉਹ ਇਸ ਨੂੰ ਦੋਸ਼ੀ ਠਹਿਰਾਵੇਗੀ, ਕਿਉਂਕਿ ਉਹ ਧਰਤੀ ਦੇ ਦੂਜੇ ਪਾਸਿਓਂ ਸੁਲੇਮਾਨ ਤੋਂ ਬੁੱਧੀਮਾਨੀ ਦੀਆਂ ਗੱਲਾਂ ਸੁਣਨ ਆਈ, ਪਰ ਦੇਖੋ! ਇੱਥੇ ਸੁਲੇਮਾਨ ਨਾਲੋਂ ਵੀ ਕੋਈ ਮਹਾਨ ਹੈ।
-