-
ਮੱਤੀ 17:12ਪਵਿੱਤਰ ਬਾਈਬਲ
-
-
12 ਸਗੋਂ ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਨਬੀ ਤਾਂ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਉਸ ਨੂੰ ਪਛਾਣਿਆ ਨਹੀਂ ਅਤੇ ਉਸ ਨਾਲ ਆਪਣੀ ਮਨ-ਮਰਜ਼ੀ ਮੁਤਾਬਕ ਸਲੂਕ ਕੀਤਾ। ਇਸੇ ਤਰ੍ਹਾਂ, ਮਨੁੱਖ ਦੇ ਪੁੱਤਰ ਨੂੰ ਉਨ੍ਹਾਂ ਦੇ ਹੱਥੋਂ ਦੁੱਖ ਝੱਲਣੇ ਪੈਣਗੇ।”
-