-
ਮੱਤੀ 18:10ਪਵਿੱਤਰ ਬਾਈਬਲ
-
-
10 ਧਿਆਨ ਰੱਖੋ ਕਿ ਤੁਸੀਂ ਇਨ੍ਹਾਂ ਨਿਮਾਣਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਸਮਝੋ, ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਸਵਰਗ ਵਿਚ ਇਨ੍ਹਾਂ ਦੇ ਦੂਤ ਹਮੇਸ਼ਾ ਮੇਰੇ ਸਵਰਗੀ ਪਿਤਾ ਦੀ ਹਜ਼ੂਰੀ ਵਿਚ ਰਹਿੰਦੇ ਹਨ।
-