-
ਮੱਤੀ 21:23ਪਵਿੱਤਰ ਬਾਈਬਲ
-
-
23 ਹੁਣ ਜਦ ਉਹ ਮੰਦਰ ਵਿਚ ਆ ਕੇ ਲੋਕਾਂ ਨੂੰ ਸਿੱਖਿਆ ਦੇ ਰਿਹਾ ਸੀ, ਤਾਂ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਉਸ ਕੋਲ ਆ ਕੇ ਪੁੱਛਿਆ: “ਤੂੰ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਅਤੇ ਤੈਨੂੰ ਕਿਸ ਨੇ ਇਹ ਕੰਮ ਕਰਨ ਦਾ ਅਧਿਕਾਰ ਦਿੱਤਾ ਹੈ?”
-